ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ
ਤਰਨ ਤਾਰਨ 20 ਫਰਵਰੀ (ਪੰਜਾਬੀ ਖ਼ਬਰਨਾਮਾ) ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਸਹਾਇਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ…