Tag: ਵਿਕਾਸ

ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ

ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ…

ਰਾਸ਼ਟਰੀ ਯੁਵਾ ਪਾਰਲੀਮੈਂਟ ਫੈਸਟੀਵਲ ਵਿੱਚ ਭਾਗੀਦਾਰਾਂ ਨੇ ਹਿੱਸਾ ਲਿਆ

ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਅੱਜ ਰਾਸ਼ਟਰੀ ਯੁਵਾ ਪਾਰਲੀਮੈਂਟ ਫੈਸਟੀਵਲ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਹਾਲੀ, ਰੋਪੜ, ਤਰਨਤਾਰਨ ਅਤੇ ਚੰਡੀਗੜ੍ਹ ਦੇ ਉਤਸ਼ਾਹੀ ਭਾਗੀਦਾਰਾਂ ਨਾਲ ਇੱਕ ਵਰਚੁਅਲ…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 5 ਨੌਜਵਾਨਾਂ ਦੀ ਚੋਣ 

ਰੂਪਨਗਰ, 16 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿਚ 19 ਉਮੀਦਵਾਰਾਂ ਨੇ ਭਾਗ ਲਿਆ ਜਿਸ ਵਿੱਚੋਂ 5 ਉਮੀਦਵਾਰਾਂ ਦੀ ਚੋਣ ਕੀਤੀ ਗਈ…

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ…

ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ  ਜਾਰੀ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨਜਿਲ੍ਹਾ…

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਕੀਤੀ ਗਈ

ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਸਕੱਤਰੇਤ ਵਿਖੇ ਚੱਲ ਰਹੇ ਆਮ ਆਦਮੀ…

ਵਿਧਾਇਕ ਸ਼ੈਰੀ ਚੰਦਰ ਨਗਰ ਵਿੱਖੇ ਲਗਾਏ ਸ਼ਪੈਸ਼ਲ ਕੈਂਪ ਦੌਰਾਨ ਲੋਕਾਂ ਦੇ ਰੂਬਰੂ ਹੋਏ

ਬਟਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ)  ‘ ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ…

ਜ਼ਿਲ੍ਹਾ ਭਾਸ਼ਾ ਦਫ਼ਤਰ  ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ

ਫਿਰੋਜ਼ਪੁਰ, 16 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ…

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

ਮਲੋਟ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖ਼ੇ ਜਾਗਰੂਕਤਾ ਸੈਮੀਨਾਰ

ਬਟਾਲਾ, 16  ਫਰਵਰੀ   (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ “ਮਾਂਡੀ” ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਦੇ ਏਰੀਏ…