Tag: ਵਿਕਾਸ

ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ

ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ)  ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਪਿੰਡਾਂ ਤੇ…

ਲੋਕ ਸਭਾ ਚੋਣਾਂ ਸਬੰਧੀ ਡਾਟਾ ਤਿਆਰ ਕਰਨ ਲਈ ਦਿੱਤੀ ਗਈ ਸਿਖ਼ਲਾਈ

ਬਰਨਾਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ -ਕਮ-ਜ਼ਲ੍ਹਾ ਚੋਣ ਅਫਸਰ, ਬਰਨਾਲਾ ਸ੍ਰੀ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਲੋਕ ਸਭਾ ਡਿਊਟੀ ਲਈ ਡਾਟਾ ਤਿਆਰ ਕਰਨ ਸਬੰਧੀ…

ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਰੋਜ਼ਾਨਾਂ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ…

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਖੁਨਣ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 14 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ…

ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਲੋਕਾਂ ਲਈ ਬਣਨ ਲੱਗੀ ਵਰਦਾਨ

ਜਲਾਲਾਬਾਦ 14 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ…

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

ਚੰਡੀਗੜ੍ਹ, 14 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ…

ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਆਈ.ਟੀ.ਆਈ. ਲੜਕੀਆਂ ਰੂਪਨਗਰ ਵਿਖੇ ਵੋਟ ਬਣਾਉਣ ਸਬੰਧੀ ਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਜਾਣਕਾਰੀ ਦਿੱਤੀ 

ਰੂਪਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ) ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟ ਬਣਾਉਣ ਸੰਬੰਧੀ ਜਾਗਰੂਕ…

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ,ਕੇਂਦਰ ਸਰਕਾਰ ਨੂੰ…

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

ਮਲੋਟ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ…

ਕੈਂਪਾਂ ਨੇ ਤੋੜੀ ਲੋਕਾਂ ਦੇ ਜਨਤਕ ਕੰਮਾਂ ਵਿੱਚ ਆਈ ਖੜੋਤ

ਫਾਜਿਲਕਾ 13 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ…