Tag: ਵਿਕਾਸ

ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ *ਤੇ ਜ਼ਿਲੇਹ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।…

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਪਟਿਆਲਾ, 12 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ…

ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਹੋਵੇਗਾ – ਡਿਪਟੀ ਕਮਿਸ਼ਨਰ

ਪਟਿਆਲਾ, 12 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ…

 ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ

ਫਾਜ਼ਿਲਕਾ 12 ਫਰਵਰੀ 2024(ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ…

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ

ਫਾਜ਼ਿਲਕਾ 12 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ…

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਸੰਧਵਾਂ

ਫ਼ਿਰੋਜ਼ਪੁਰ, 12 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੰਤਵ ਲਈ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪ ਵਿੱਚ ਪਹੁੰਚੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪਮੰਡਲ ਸ੍ਰੀ ਮੁਕਤਸਰ…

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

ਚੰਡੀਗੜ੍ਹ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ…

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 12 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।…

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ…