Tag: ਵਿਕਾਸ

ਲੋਕ ਸਭਾ ਚੋਣਾਂ ‘ਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਜਾਗਰੂਕਤਾ ਗਤੀਵਿਧੀਆਂ ਜਾਰੀ

ਧੂਰੀ/ਸੰਗਰੂਰ, 4 ਅਪ੍ਰੈਲ (ਪੰਜਾਬੀ ਖਬਰਨਾਮਾ):ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਵੋਟ ਪਾਉਣ ਅਤੇ ਵੋਟ…

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪਟਿਆਲਾ, 4 ਅਪਰੈਲ (ਪੰਜਾਬੀ ਖਬਰਨਾਮਾ):ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ…

ਅਯੋਧਿਆ ਦੇ ਸ਼੍ਰੀ ਰਾਮ ਮੰਦਰ ਵਿਚ ਨਤਮਸਤਕ ਹੋਣ ਦਾ ਸੁਭਾਗ: ਐਮ.ਪੀ. ਪ੍ਰਨੀਤ ਕੌਰ

ਪਟਿਆਲਾ/ਅਯੋਧਿਆ, 4 ਅਪ੍ਰੈਲ (ਪੰਜਾਬੀ ਖਬਰਨਾਮਾ) :ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਅਯੋਧਿਆ ਵਿਖੇ ਭਗਵਾਨ ਰਾਮ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਦੇ…

ਲੜਕੀਆਂ ਨੂੰ ਫ਼ੌਜ ਵਿਚ ਕਮਿਸ਼ਨਡ ਅਫ਼ਸਰ ਵਜੋਂ ਕੈਰੀਅਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ

ਹੁਸ਼ਿਆਰਪੁਰ, 4 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਫ਼ੌਜ ਵਿਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਲ ਕਰਨ ਦਾ…

ਮਲੇਰੀਏ ਦੀ ਰੋਕਥਾਮ ਲਈ ਜਿਲ੍ਹੇ ਵਿੱਚ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਕਰਮਚਾਰੀਆਂ ਦੀ ਮੀਟਿੰਗ

ਫਾਜ਼ਿਲਕਾ, 4 ਅਪ੍ਰੈਲ (ਪੰਜਾਬੀ ਖਬਰਨਾਮਾ):ਮਲੇਰੀਏ ਦੀ ਰੋਕਥਾਮ ਦੇ ਅਗੇਤੇ ਪ਼੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ  ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਮੀਟਿੰਗ…

ਖੇਤੀਬਾੜੀ ਵਿਭਾਗ ਦੀ ਜ਼ੀਰੋ ਬਰਨਿੰਗ ਹਦਾਇਤ ਨੂੰ ਡਿਪਟੀ ਕਮਿਸ਼ਨਰ ਨੇ ਮਿਥਿਆ ਦਾਖਲ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਪ੍ਰੈਲ (ਪੰਜਾਬੀ ਖਬਰਨਾਮਾ):ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ…

ਚੋਣ ਹਲਕਾ-80 ਫਾਜ਼ਿਲਕਾ ਵਿਚ ਵੋਟ ਪੋਲ ਪ੍ਰਤੀਸ਼ਤਾ ਦੇ ਮੰਤਵ ਤਹਿਤ ਗਤੀਵਿਧੀਆਂ ਜਾਰੀ

ਫਾਜ਼ਿਲਕਾ, 4 ਅਪ੍ਰੈਲ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ…

ਅਗਨੀਵੀਰ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਪੇਪਰ ਦੀ ਸਿਖਲਾਈ ਲਈ ਮੁਫ਼ਤ ਕੈਂਪ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 4 ਅਪ੍ਰੈਲ (ਪੰਜਾਬੀ ਖਬਰਨਾਮਾ)- ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ  ਅੰਮ੍ਰਿਤਸਰ ਦੇ ਜੋ ਨੌਜਵਾਨ ਫ਼ੌਜ ਵਿੱਚ ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਇੱਛੁਕ ਹਨ, ਉਨ੍ਹਾਂ ਲਈ ਸੀ-ਪਾਈਟ…

ਵੋਟ ਪ੍ਰਤੀਸ਼ਸ਼ਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ’ਚ ਤੇਜ਼ੀ ਲਿਆਉਣ ’ਤੇ ਜ਼ੋਰ

ਜਲੰਧਰ, 4 ਅਪ੍ਰੈਲ (ਪੰਜਾਬੀ ਖਬਰਨਾਮਾ) :ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਵਿੱਚ 70 ਫੀਸਦੀ ਪੋਲਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਵੀਪ ਗਤੀਵਿਧੀਆਂ…

ਕੇਜਰੀਵਾਲ ਨੂੰ ਰਾਹਤ – CM ਪਦ ਤੋਂ ਹਟਾਉਣ ਬਾਰੇ ਹਾਈਕੋਰਟ ਦਾ ਪੜੋ ਫੈਸਲਾ

ਨਵੀਂ ਦਿੱਲੀ, 4 ਅਪ੍ਰੈਲ, 2024 (ਪੰਜਾਬੀ ਖਬਰਨਾਮਾ) – ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮੁਕੱਦਮੇ ਕਾਰਨ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਫਿਰ…