ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਅਤੇ ਪੇਂਡੂ ਖੇਤਰਾਂ ਵਿੱਚ ਲਗਾਏ ਗਏ ਲੋਕ ਸੁਵਿਧਾ ਕੈਂਪ
ਸ੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਸ਼ੁਰੂ ਕੀਤੀ ਗਈ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸ੍ਰੀ ਮੁਕਤਸਰ…
