ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਦਾ ਕੀਤਾ ਗਿਆ ਨਿਵੇਕਲਾ ਉਪਰਾਲਾ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ, ਆਪ…