ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਡੀ. ਵੀ. ਐੱਮ ਸਕੂਲ ਵਿਖੇ ਕੈਂਪ ਦਾ ਆਯੋਜਨ
ਸ਼੍ਰੀ ਮੁਕਤਸਰ ਸਾਹਿਬ 7 ਫਰਵਰੀ (ਪੰਜਾਬੀ ਖ਼ਬਰਨਾਮਾ) ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ…
