ਪਟਿਆਲਾ ਜ਼ਿਲ੍ਹੇ ਦੇ 593 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ
ਪਟਿਆਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ…
