‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ
ਅੰਮ੍ਰਿਤਸਰ, 7 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ…