ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ
ਫ਼ਤਹਿਗੜ੍ਹ ਸਾਹਿਬ 06 ਫਰਵਰੀ (ਪੰਜਾਬੀ ਖ਼ਬਰਨਾਮਾ) ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਕ੍ਰਿਸ਼ੀ…