ਮਲੇਰੀਏ ਦੀ ਰੋਕਥਾਮ ਲਈ ਜਿਲ੍ਹੇ ਵਿੱਚ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਕਰਮਚਾਰੀਆਂ ਦੀ ਮੀਟਿੰਗ
ਫਾਜ਼ਿਲਕਾ, 4 ਅਪ੍ਰੈਲ (ਪੰਜਾਬੀ ਖਬਰਨਾਮਾ):ਮਲੇਰੀਏ ਦੀ ਰੋਕਥਾਮ ਦੇ ਅਗੇਤੇ ਪ਼੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਮੀਟਿੰਗ…
