ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ‘ ਬਟਾਲਾ ਵਿਖੇ ਲੱਗੇ ਵਿਸ਼ੇਸ ਕੈਂਪ ਵਿੱਚ ਪਹੁੰਚੇ
ਬਟਾਲਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਟਾਲਾ ਦੀ ਵਾਰਡ ਨੰਬਰ 1 ਵਿੱਚ ਲੱਗੇ ਵਿਸ਼ੇਸ ਕੈਂਪ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ.…
