ਰੂਪਨਗਰ ’ਚ ਈਜ਼ੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ, ਐਸਡੀਐਮ ਨੇ ਦਿੱਤੀ ਪਹਿਲੀ ਰਜਿਸਟਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਪਹਿਲੇ ਦਿਨ ਰੂਪਨਗਰ ਤਹਿਸੀਲ ‘ਚ 07 ਦਸਤਾਵੇਜ਼ ਹੋਏ ਰਜਿਸਟਰ ਬਿਨੈਕਾਰਾਂ ਨੇ ਨਿਵੇਕਲੀ ਪਹਿਲ ਤੇ ਕ੍ਰਾਂਤੀਕਾਰੀ ਤਬਦੀਲੀ ਲਈ ਪੰਜਾਬ ਸਰਕਾਰ ਦੀ…