ਕੇਂਦਰ ਵੱਲੋਂ ਪੰਜਾਬ ਨੂੰ SDRF ਦੀ ਐਡਵਾਂਸ ਰਾਸ਼ੀ ਜਾਰੀ, ਹਿਮਾਚਲ ਨੂੰ ਵੀ ਮਿਲੇ ₹198.80 ਕਰੋੜ
ਚੰਡੀਗੜ੍ਹ, 17 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਸਟੇਟ ਡਿਜਾਸਟਰ ਰਿਸਪਾਂਸ ਫੰਡ ਦੇ 12 ਹਜ਼ਾਰ ਕਰੋੜ ਰੁਪਏ ਗਾਇਬ ਹੋਣ ਦੇ ਵਿਵਾਦ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਲਈ ਐਸਡੀਆਰਐਫ…