Tag: District Magistrate

ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਅਪ੍ਰੈਲ, 2024 (ਪੰਜਾਬੀ ਖਬਰਨਾਮਾ):ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ…

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ਤੇ ਰੋਕ 

ਬਠਿੰਡਾ, 30 ਮਾਰਚ (ਪੰਜਾਬੀ ਖ਼ਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ…

ਲੱਦਾਖ ‘ਚ ਨੂਰਪੁਰ ਬੇਦੀ ਦੇ ਫੌਜੀ ਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਨੂਰਪੁਰ ਬੇਦੀ, 27 ਮਾਰਚ (ਪੰਜਾਬੀ ਖ਼ਬਰਨਾਮਾ): 24 ਮਾਰਚ ਦੀ ਰਾਤ ਨੂੰ ਲੇਹ ਲੱਦਾਖ ਵਿਖੇ ਨੂਰਪੁਰ ਬੇਦੀ ਇਲਾਕੇ ਦੇ 24 ਸਾਲਾ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ…

ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਫਰੀਦਕੋਟ 08 ਮਾਰਚ 2024 (ਪੰਜਾਬੀ ਖ਼ਬਰਨਾਮਾ) :ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ  ਸਿਖਲਾਈ ਲੈ ਰਹੇ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਬੂਜਾਂ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ਅੰਤਰਾਸ਼ਟਰੀ ਮਹਿਲਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ 7 ਮਾਰਚ ( ਪੰਜਾਬੀ ਖਬਰਨਾਮਾ) :ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਮਿਸ਼ਨ ਆਗਾਜ਼ ਤਹਿਤ  ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਫਿਰੋਜ਼ਪੁਰ 7 ਮਾਰਚ ( ਪੰਜਾਬੀ ਖਬਰਨਾਮਾ) :ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ…

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ‘ਚ ਮੁਫ਼ਤ ਦਿਵਿਆਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 06 ਮਾਰਚ (ਪੰਜਾਬੀ ਖਬਰਨਾਮਾ) –  ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ, ਦਿਵਿਆਂਗਜਨਾਂ ਨੂੰ ਬਣਾਉਟੀ ਅੰਗਾਂ ਦੀ ਵੰਡ ਸਬੰਧੀ ਵੱਖ-ਵੱਖ ਸਮਾਰੋਹ ਦੌਰਾਨ ਕਰੀਬ 461 ਬਣਾਉਟੀ ਅੰਗਾ ਦੀ ਵੰਡ…

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੇ ਆਗਾਹ ਸਭ ਨੌਜਵਾਨਾਂ ਲਈ ਵੋਟ ਦਾ ਮੁਦਾਵਾ

ਤਰਨ ਤਾਰਨ, 06 ਮਾਰਚ (ਪੰਜਾਬੀ ਖਬਰਨਾਮਾ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ-ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ ਵਿੱਚ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ…

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਕੌਮੀ ਲੋਕ ਅਦਾਲਤ ਸਬੰਧੀ ਪ੍ਰਚਾਰ ਵੈਨ ਕੀਤੀ ਰਵਾਨਾ

ਹੁਸ਼ਿਆਰਪੁਰ, 4 ਮਾਰਚ (ਪੰਜਾਬੀ ਖਬਰਨਾਮਾ): ਮਂੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਬਟਾਲਾ, 4 ਮਾਰਚ ( ਪੰਜਾਬੀ ਖਬਰਨਾਮਾ): ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ…