Tag: District Magistrate

ਸਰਕਾਰੀ, ਪ੍ਰਾਈਵੇਟ ਬਿਲਡਿੰਗਾਂ ਤੇ ਬਿਨ੍ਹਾਂ ਪ੍ਰਵਾਨਗੀ ਇਸ਼ਤਿਹਾਰ ‘ਤੇ ਰਹੇਗੀ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ…

ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ

ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ’ਚ ਸ਼ੁਰੂ ਹੋਈ 31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਅੱਜ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ ਧਾਗੇ ਦੀ ਬਣੀ ਡੋਰ ਨੂੰ  ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ, 1 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ…

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ…

ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਂਡਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 1 ਫਰਵਰੀ ( ਪੰਜਾਬੀ ਖ਼ਬਰਨਾਮਾ)ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਕਮਾਂਡਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਪੈਸ਼ਲ ਡਾਇਰੈਕਟਰ ਜਨਰਲ…