Tag: DistrictTreasuryOfficer

ਡਾ. ਅਮਰਨਾਥ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਜਲੰਧਰ, 25 ਸਤੰਬਰ : ਡਾ. ਅਮਰਨਾਥ ਵਲੋਂ ਬਤੌਰ ਜ਼ਿਲ੍ਹਾ ਖਜ਼ਾਨਾ ਅਫ਼ਸਰ, ਜਲੰਧਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।   …