Tag: doctorsappontment

ਫਾਜ਼ਿਲਕਾ ਦੇ ਜ਼ਿਲਾ ਹਸਪਤਾਲ ਵਿੱਚ ਪੰਜ ਹੋਰ ਡਾਕਟਰ ਤਾਇਨਾਤ ਕਰਨ ਦੇ ਹੁਕਮ ਜਾਰੀ -ਨਰਿੰਦਰ ਪਾਲ ਸਿੰਘ ਸਵਨਾ – ਪਿਛਲੇ ਦੋ ਮਹੀਨਿਆਂ ਵਿੱਚ ਫਾਜ਼ਿਲਕਾ ਜ਼ਿਲ੍ਹਾ ਹਸਪਤਾਲ ਨੂੰ ਮਿਲੇ 11 ਡਾਕਟਰ

ਫਾਜ਼ਿਲਕਾ, 25 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਹਸਪਤਾਲਾਂ…