ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
