ਪੰਜਾਬ ‘ਚ ਡਰਾਈਵਿੰਗ ਲਾਇਸੈਂਸ ਬਣਾਉਣ ਦੀ ਨਵੀਂ ਪ੍ਰਕਿਰਿਆ ਸ਼ੁਰੂ, ਹੁਣ ਸਿਰਫ਼ 20 ਮਿੰਟਾਂ ‘ਚ ਤਿਆਰ ਹੋਵੇਗਾ ਲਾਇਸੈਂਸ
28 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਨੇ ਸੂਬੇ ਵਿੱਚ ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਬਦਲਣ ਦਾ ਇਤਿਹਾਸਕ ਫੈਸਲਾ ਲਿਆ ਹੈ। ਹੁਣ ਡਰਾਈਵਿੰਗ ਟੈਸਟ ਪਾਸ ਕਰਨ ਤੋਂ…