Tag: DroneShowPunjab

23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

ਉੱਤਰੀ ਭਾਰਤ ਵਿੱਚ ਪਹਿਲੀ ਵਾਰ ਅਸਮਾਨ ਤੇ ਵਿਖਾਈ ਦੇਵੇਗਾ ਅਲੋਕਿਕ ਦ੍ਰਿਸ਼- ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ (ਪੰਜਾਬੀ ਖਬਰਨਾਮਾ ਬਿਊਰੋ) ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ…