Tag: DrRavjotSingh

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

ਚੰਡੀਗੜ੍ਹ / ਅਬੋਹਰ, 27 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ…