ਚੇਅਰਮੈਨ ਰਮਨ ਬਹਿਲ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
ਗੁਰਦਾਸਪੁਰ, 03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ…