ਅੰਮ੍ਰਿਤਸਰ ‘ਚ ਨਾਰਕੋ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਸਮੇਤ ਇਕ ਕਾਬੂ, ਅਗਲੇਰੀ ਜਾਂਚ ਜਾਰੀ
ਅੰਮ੍ਰਿਤਸਰ 30 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ…
