Tag: DrugFreePunjab

16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦ

ਜਲੰਧਰ,20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਆਬਕਾਰੀ ਵਿਭਾਗ ਵਲੋਂ ਅੱਜ ਤੜਕਸਾਰ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 33 ਪਲਾਸਟਿਕ ਤਰਪਾਲਾਂ (ਲਗਭਗ 500 ਲੀਟਰ…

‘ਯੁੱਧ ਨਸ਼ਿਆਂ ਵਿਰੁੱਧ’: ਵਾਰਡ ਡਿਫੈਂਸ ਕਮੇਟੀਆਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਲਿਆ ਪ੍ਰਣ

ਜਲੰਧਰ, 20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ’ਚ ਵਾਰਡ ਡਿਫੈਂਸ ਕਮੇਟੀਆਂ ਨੇ ਅੱਜ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਕੇ ਸਮਾਜ ਵਿੱਚੋਂ ਨਸ਼ਿਆਂ…

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

ਚੰਡੀਗੜ੍ਹ, 20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ…

‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬੇ ਅੰਦਰੋਂ ਨਸ਼ੇ ਨੂੰ ਮੁਕਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਕੇ ਮੰਗਿਆ ਸਹਿਯੋਗ

ਬਟਾਲਾ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਹੰਭਲਾ ਮਾਰਨ ਲਈ…

‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕੜੀ ਸਖ਼ਤੀ ਅਪਣਾਈ

19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਮੁਕਤੀ ਯਾਤਰਾ…

ਫਾਜ਼ਿਲਕਾ ਵਿੱਚ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ

ਫਾਜ਼ਿਲਕਾ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਉਮੀਦ…

ਬਟਾਲਾ ਪੁਲਿਸ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਬਟਾਲਾ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਅੰਦਰ ‘ਨਸ਼ਾ ਮੁਕਤ ਗ੍ਰਾਮ ਯਾਤਰਾ’ ਦੀ ਸਰਗਰਮੀ ਨਾਲ ਅਗਵਾਈ…

ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ

ਮਾਲੇਰਕੋਟਲਾ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ  ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ…

ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ਤੇ ਚਲਾਇਆ ਸਰਚ ਆਪਰੇਸ਼ਨ

ਮੋਗਾ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਨਵੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ…

‘ਯੁੱਧ ਨਸ਼ਿਆਂ ਵਿਰੁੱਧ’ 3 ਮਈ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਵਿਲੇਜ ਡਿਫੈਂਸ ਕਮੇਟੀ ਦੀ ਉੱਚ ਪੱਧਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ…