Tag: DrugSyndicate

ਅਮਰੀਕਾ ਭੇਜੀਆਂ ਜਾ ਰਹੀਆਂ ਨਸ਼ੀਲੀਆਂ ਦਵਾਈਆਂ ਦੇ ਸਿੰਡੀਕੇਟ ਦਾ ਪਰਦਾਫਾਸ਼, ਚਾਰ ਸੂਬਿਆਂ ਤੋਂ 6 ਮੁਲਜ਼ਮ ਗ੍ਰਿਫ਼ਤਾਰ; NCB ਦੀ ਕਾਰਵਾਈ

ਨਵੀਂ ਦਿੱਲੀ 20 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਅਮਰੀਕੀ ਡਰੱਗ ਇਨਫੋਰਸਮੈਂਟ ਐਡਮਿਨਿਸਟ੍ਰੇਸ਼ਨ (DEA) ਨੇ ਇੱਕ ਵੱਡੀ ਕੌਮਾਂਤਰੀ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ…