ਪੰਜਾਬ ਸਮੇਤ ਕਈ ਸੂਬਿਆਂ ਵਿੱਚ ਧੂੜੀਲੇ ਤੂਫਾਨ ਅਤੇ ਭਾਰੀ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਦੀ ਭੀ ਸੰਭਾਵਨਾ
20 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): Dust Storm Alert, Heavy Dust Alert: ਭਾਰਤੀ ਮੌਸਮ ਵਿਭਾਗ ਵੱਲੋਂ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲਗਾਤਾਰ 5 ਦਿਨਾਂ ਲਈ ਧੂੜ ਭਰੀ ਹਨੇਰੀ…