ਦਿੱਲੀ ਨੂੰ ਮਿਲੇਗੀ ਟ੍ਰੈਫਿਕ ਜਾਮ ਤੋਂ ਰਾਹਤ, PM ਮੋਦੀ ਕਰਨਗੇ 11,000 ਕਰੋੜ ਦੇ UER-II ਅਤੇ ਦਵਾਰਕਾ ਐਕਸਪ੍ਰੈਸਵੇਅ ਪ੍ਰੋਜੈਕਟਾਂ ਦਾ ਉਦਘਾਟਨ
16 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ (17 ਅਗਸਤ) ਲਗਭਗ ₹11,000 ਕਰੋੜ ਦੇ ਦੋ ਵੱਡੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਵਿੱਚ ਦਵਾਰਕਾ ਐਕਸਪ੍ਰੈਸਵੇਅ…