ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਦੇਰੀ ਲੋੜੀਦੀਆਂ ਸੁਵਿਧਾਵਾਂ ਮੁਹੱਇਆ ਕਰਵਾਉਣ ਲਈ ਵਚਨਬੱਧ- ਹਰਜੋਤ ਬੈਂਸ
ਨੰਗਲ ’ਚ ਈਜ਼ੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ, ਸਬ ਰਜਿਸਟਰਾਰ ਨੇ ਦਿੱਤੀ ਪਹਿਲੀ ਰਜਿਸਟਰੀ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਤਹਿਤ ਨੰਗਲ ਵਿਚ ਦਸਤਾਵੇਜ ਰਜਿਸਟ੍ਰੇਸ਼ਨ ਦੀ ਹੋਈ ਸੁਰੂਆਤ ਬਿਨੈਕਾਰਾਂ ਨੇ ਨਿਵੇਕਲੀ ਪਹਿਲ ਤੇ ਕ੍ਰਾਂਤੀਕਾਰੀ ਤਬਦੀਲੀ ਲਈ ਪੰਜਾਬ ਸਰਕਾਰ ਦੀ…