ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਲਈ ਬਰਾਬਰ ਮੌਕੇ, ਸਨਮਾਨ ਅਤੇ ਆਰਥਿਕ ਤਰੱਕੀ ਲਈ ਵਚਨਬੱਧ
ਚੰਡੀਗੜ੍ਹ, 14 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਅਨੁਸੂਚਿਤ ਜਾਤੀਆਂ ਸਬ ਪਲਾਨ (SCSP)…
