Tag: education

ਦੇਸ਼ ਦਾ ਦੂਜਾ ਪੂਰਨ ਸਾਖਰ ਸੂਬਾ ਬਣੇਗਾ ਗੋਆ,ਅੱਜ ਹੋਵੇਗਾ ਐਲਾਨ

30 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਬਿਆਂ ’ਚ ਪੂਰਨ ਸਾਖਰ ਬਣਨ ਦੀ ਦੌੜ ਦਰਮਿਆਨ ਹੁਣ ਗੋਆ ਦੇਸ਼ ਦਾ ਦੂਜਾ ਪੂਰਨ ਸਾਖਰ ਸੂਬਾ ਹੋਵੇਗਾ। ਇਸ ਦਾ ਐਲਾਨ ਸ਼ੁੱਕਰਵਾਰ ਨੂੰ ਪਣਜੀ ’ਚ…

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ- ਹਰਜੋਤ ਬੈਂਸ

ਕੀਰਤਪੁਰ ਸਾਹਿਬ, 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ…

ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ 

ਬਟਾਲਾ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੋਏ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਸਿਟੀਜਨ ਵੈਲਫੇਅਰ…

CBSE Result 2025: 10ਵੀਂ ਅਤੇ 12ਵੀਂ ਦੇ ਨਤੀਜੇ ਜਲਦ ਹੀ ਜਾਰੀ ਹੋਣ ਦੀ ਉਮੀਦ ਹੈ

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਸੀਬੀਐੱਸਈ ਜਲਦੀ ਹੀ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਹਾਲਾਂਕਿ ਬੋਰਡ ਨੇ ਅਜੇ ਤੱਕ ਸਟੀਕ ਸਮੇਂ ਦੀ ਪੁਸ਼ਟੀ…

ਜ਼ਿਲ੍ਹਾ ਫ਼ਰੀਦਕੋਟ ਵਿੱਚ ਨੀਟ ਦੀ ਪ੍ਰੀਖਿਆ ਦਾ 4 ਮਈ,2025 ਨੂੰ ਕੀਤਾ ਜਾਵੇਗਾ ਆਯੋਜਨ-ਡਿਪਟੀ ਕਮਿਸ਼ਨਰ 

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਫ਼ਰੀਦਕੋਟ ਵਿੱਚ 4 ਮਈ, 2025 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ…

ਵਿਦਿਆਰਥੀਆਂ ਨੂੰ ਸਕੂਲਾਂ ‘ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਵਿਧਾਇਕ ਜਗਸੀਰ ਸਿੰਘ

ਆਕਲੀਆਂ ਕਲਾ (ਬਠਿੰਡਾ), 24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ, ਜਿਸ ਸਦਕਾ ਉਹ…

ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ : ਮਾਸਟਰ ਜਗਸੀਰ ਸਿੰਘ

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ…

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹਾ ਮਿਸਾਲ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ…

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਪ੍ਰੋਗਰਾਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ…

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ…