ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਐਮ.ਆਰ. ਕਾਲਜ ਵਿਖੇ ਜ਼ਿਲਾ ਪੱਧਰੀ ਸਮਾਗਮ ਆਯੋਜਿਤ
ਫਾਜ਼ਿਲਕਾ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਸਥਾਨਕ ਐਮ.ਆਰ. ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ…