CBSE ਦਾ ਵੱਡਾ ਫੈਸਲਾ: ਹੁਣ 10ਵੀਂ ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ, ਜਾਣੋ ਕਦੋਂ ਸ਼ੁਰੂ ਹੋਵੇਗਾ ਨਵਾਂ ਸਿਸਟਮ
19 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਆਪਣੀ ਪ੍ਰੀਖਿਆ ਪ੍ਰਣਾਲੀ ਵਿੱਚ ਵੱਡਾ ਬਦਲਾਅ ਕਰਨ ਦੀ ਯੋਜਨਾ ਬਣਾ ਰਿਹਾ ਹੈ। ਬੋਰਡ ਨੇ ਫੈਸਲਾ ਕੀਤਾ ਹੈ…