SIR 2026 : ਕਈ ਥਾਵਾਂ ’ਤੇ ਘਰ-ਘਰ ਨਹੀਂ ਜਾ ਰਹੇ ਬੀਐੱਲਓ, ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
ਮੁਹਾਲੀ 10 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ-2026) ਤਹਿਤ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਉੱਠਣ ਲੱਗੇ ਹਨ। ਮੁਹਾਲੀ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਤਰਨਤਾਰਨ,…
