ਅਭਿਆਸ ਦਾ ਉਦੇਸ਼ ਹਵਾਈ ਹਮਲਿਆਂ ਜਾਂ ਯੁੱਧ ਵਿੱਚ ਵਸਨੀਕਾਂ ਨੂੰ ਐਮਰਜੈਂਸੀ ਲਈ ਤਿਆਰ ਕਰਨਾ -ਡਿਪਟੀ ਕਮਿਸ਼ਨਰ
ਤਰਨ ਤਾਰਨ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਤਰਨ ਤਾਰਨ ਵਿੱਚ ਸਿਵਲ ਡਿਫੈਂਸ ਅਭਿਆਸ ਦੇ ਹਿੱਸੇ ਵਜੋਂ ਰਾਤ 9:00 ਵਜੇ ਤੋਂ 09:30 ਵਜੇ ਤੱਕ ਬਲੈਕਆਉਟ ਅਭਿਆਸ ਕੀਤਾ, ਜਿਸ ਦੌਰਾਨ ਲਾਈਟਾਂ…