ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਮੇਲਾ 04 ਅਪ੍ਰੈਲ ਨੂੰ-ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ
ਫ਼ਤਹਿਗੜ੍ਹ ਸਾਹਿਬ, 03 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੋਰਡੀਆ ਗਰੁੱਪ ਆਫ ਇੰਸਟੀਚਿਊਟ, ਉੱਚਾ ਪਿੰਡ ਸੰਘੋਲ ਵਿਖੇ ਮਿਤੀ 04 ਅਪ੍ਰੈਲ ਨੂੰ ਸਵੇਰੇ 09:30 ਵਜੇ ਤੋਂ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ…