ਨੋਜਵਾਨਾਂ ਨੂੰ ਰੁਜਗਾਰ ਦੇ ਅਵਸਰ ਲਈ ਮੁਫਤ ਸਿਖਲਾਈ ਦਾ ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ- ਹਰਜੋਤ ਬੈਂਸ
ਨੰਗਲ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…