100 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕਰਨ ਵਾਲੀ ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਫਿਲਮ ਇੰਡਸਟਰੀ ‘ਚ ਸੋਗ
ਚੰਡੀਗੜ੍ਹ, 19 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਫ਼ਿਲਮ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫਿਲਮਾਂ ‘ਚ ਐਕਟਿੰਗ ਰਾਹੀਂ ਖਾਸ ਪਛਾਣ ਬਣਾਉਣ ਵਾਲੀ ਅਭਿਨੇਤਰੀ ਮੀਨਾ ਗਣੇਸ਼ ਨੇ ਦੁਨੀਆ ਨੂੰ ਅਲਵਿਦਾ…
