Tag: EnvironmentalProtection

ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ

ਫਿਰੋਜ਼ਪੁਰ, 06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।…

ਕੂੜਾ ਪ੍ਰਬੰਧਨ ਪਲਾਨ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰ ਨੂੰ ਦਿੱਤੇ ਨਿਰਦੇਸ਼

ਮਾਲੇਰਕੋਟਲਾ 04 ਫਰਵਰੀ 2025(ਪੰਜਾਬੀ ਖਬਰਨਾਮਾ ਬਿਊਰੋ ):- ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ…

ਪਰਾਲੀ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਬੇਲਰ ਮਾਲਕਾਂ ਤੇ ਸੁਖਬੀਰ ਐਗਰੋ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 31 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਲ 2025 ਦੌਰਾਨ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ…