Tag: EssentialSupplies

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

ਬਰਨਾਲਾ, 09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ—ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ…