Tag: examinations

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

ਫ਼ਿਰੋਜ਼ਪੁਰ, 17 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ…