ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, ਜਬਰਨ ਵਸੂਲੀ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਦਰ ਪੁਲਿਸ ਸਟੇਸ਼ਨ ਵਿੱਚ ਦਰਜ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ‘ਚ ਗੈਂਗਸਟਰ ਗੋਲਡੀ…
