ਦੀਵਾਲੀ ਤੋਂ ਪਹਿਲਾਂ ਕੇਂਦਰ ਦਾ ਤੋਹਫ਼ਾ: ਕੇਂਦਰੀ ਮੁਲਾਜ਼ਮਾਂ ਤੇ ਕਿਸਾਨਾਂ ਲਈ 3% ਡੀਏ ਵਾਧਾ, MSP ਵਿੱਚ 6 ਫਸਲਾਂ ਦਾ ਵਾਧਾ!
17 ਅਕਤੂਬਰ 2024 : ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਲਈ ਕਈ ਫੈਸਲੇ ਲਏ ਗਏ ਹਨ। ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਲਈ ਅਹਿਮ…