Tag: FarmingInnovation

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਸਬੰਧੀ 36 ਪਿੰਡਾਂ ‘ਚ ਲਗਾਏ ਕੈਂਪ

ਹੁਸ਼ਿਆਰਪੁਰ, 3 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਸਰਕਾਰ ਵੱਲੋਂ ਸਾਉਣੀ 2025  ਦੌਰਾਨ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਚਲਾਇਆ ਜਾ ਰਿਹਾ ਹੈ। ਇਸ ਬਾਰੇ ਡਾ.ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ,…