ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ
ਫ਼ਤਹਿਗੜ੍ਹ ਸਾਹਿਬ, 08 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀਆਂ ਦਾ ਆਯੋਜਨ 09 ਅਪ੍ਰੈਲ ਨੂੰ…