ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਲਈ ਤੇਜ਼ ਗੇਂਦਬਾਜ਼ੀ ਦੀ ਚੁਣੌਤੀ, ਤਜਰਬੇ ਦੀ ਕਮੀ ਦਾ ਕਰਨਾ ਪਵੇਗਾ ਸਾਹਮਣਾ
ਨਵੀਂ ਦਿੱਲੀ 03 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਨਿਊਜ਼ੀਲੈਂਡ ਖ਼ਿਲਾਫ਼ ਬੁੱਧਵਾਰ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਇਕ ਰੋਜ਼ਾ ਲੜੀ ਤੋਂ ਪਹਿਲਾਂ, ਭਾਰਤੀ ਟੀਮ ਪ੍ਰਬੰਧਨ ਨੂੰ ਆਪਣੀ ਤੇਜ਼…
