134 ਵੀਂ ਡਾ. ਅੰਬੇਡਕਰ ਜਯੰਤੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਈ ਗਈ
ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 134ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ…