ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ, ਹਰਿਆਣਾ ਓਵਰਆਲ ਦੂਜੇ ਸਥਾਨ ‘ਤੇ ਰਿਹਾ
ਪੰਜਾਬ ਦੇ ਮੁੰਡੇ ਅਤੇ ਹਰਿਆਣਾ ਦੀਆਂ ਕੁੜੀਆਂ ਆਪੋ-ਆਪਣੇ ਵਰਗਾਂ ਵਿੱਚ ਬਣੀਆਂ ਚੈਂਪੀਅਨ ਚੰਡੀਗੜ੍ਹ, 8 ਨਵੰਬਰ, 2025 (ਪੰਜਾਬ ਖਬਰਨਾਮਾ ਬਿਊਰੋ) – ਵਧੀਆ ਹੁਨਰ, ਸਟੀਕ ਵਾਰਾਂ ਅਤੇ ਬਿਹਤਰ ਜੰਗਜੂ ਕਲਾ ਦਾ ਪ੍ਰਦਰਸ਼ਨ…
