ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ 155 ਪਰਿਵਾਰਾਂ ਦਾ 1 ਕਰੋੜ 84 ਲੱਖ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ-ਡਾ. ਚੱਬੇਵਾਲ
ਡਾ. ਚੱਬੇਵਾਲ ਅਤੇ ਵਿਧਾਇਕ ਇਸ਼ਾਂਕ ਕੁਮਾਰ ਨੇ ਹਲਕੇ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ ਹੁਸ਼ਿਆਰਪੁਰ, 9 ਜੁਲਾਈ : ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ…